ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ…ਬਿਜਲੀ ਮੰਤਰੀ ਨੇ ਦਿੱਤਾ ਵੱਡਾ ਤੋਹਫ਼ਾ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਉਦਯੋਗਿਕ, ਘਰੇਲੂ ਅਤੇ ਵਪਾਰਕ ਸਮੇਤ ਸਾਰੇ ਖਪਤਕਾਰਾਂ ਲਈ ਬਕਾਇਆ ਰਕਮਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਤਿੰਨ ਮਹੀਨਿਆਂ ਲਈ ਸ਼ੁਰੂ ਕੀਤੀ ਗਈ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐੱਸ.) ਦਾ ਐਲਾਨ ਕੀਤਾ। ਇਹ ਯੋਜਨਾ ਸਭਨਾ ਖਪਤਕਾਰਾਂ ਲਈ ਲਾਗੂ ਹੋਵੇਗੀ ਭਾਵੇਂ ਉਨ੍ਹਾਂ ਦਾ ਕੁਨੈਕਸ਼ਨ ਚੱਲ ਰਿਹਾ ਹੋਵੇ ਜਾਂ ਕੱਟਿਆ ਗਿਆ ਹੋਵੇ।

Facebook
Twitter
Email
Print

One Response

ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ…ਬਿਜਲੀ ਮੰਤਰੀ ਨੇ ਦਿੱਤਾ ਵੱਡਾ ਤੋਹਫ਼ਾ